ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਅਤੇ ਪਰਮਜੀਤ ਸਿੰਘ ਸਰਨਾ ਵੀ ਹਾਜ਼ਰ ਰਹੇ। ਮੁਲਾਕਾਤ ਦੌਰਾਨ ਪਾਰਟੀ ਮਜ਼ਬੂਤੀ ਅਤੇ ਆਗਾਮੀ ਰਣਨੀਤੀਆਂ ‘ਤੇ ਵਿਚਾਰ-ਚਰਚਾ ਕੀਤੀ ਗਈ।
SAD ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ
RELATED ARTICLES