ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਮੌਕੇ ਪੰਜਾਬ ਵਿੱਚ ਸਕੂਲਾਂ, ਕਾਲਜਾਂ ਅਤੇ ਸਰਕਾਰੀ ਕਰਮਚਾਰੀਆਂ ਲਈ 14 ਅਪ੍ਰੈਲ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਬ੍ਰੇਕਿੰਗ : ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਮੌਕੇ 14 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ
RELATED ARTICLES