HomePunjabi NewsLiberal Breakingਜਲ੍ਹਿਆਂਵਾਲਾ ਬਾਗ਼ ਦੇ ਸਾਕੇ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ...

ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਖਾਸ ਪੋਸਟ ਕੀਤੀ ਸਾਂਝੀ

ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਸ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ਖੂਨੀ ਸਾਕੇ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਦਿਲੋਂ ਸਲਾਮ ਕਰਦੇ ਹਾਂ। ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁੱਲਿਓ ਨਾ, ਖੁਦ ਵੀ ਯਾਦ ਰੱਖਿਓ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਹਨਾਂ ਬਾਰੇ ਜ਼ਰੂਰ ਦੱਸਿਓ।

RELATED ARTICLES

Most Popular

Recent Comments