ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਪਟਿਆਲਾ ਦੇ ਦੁੱਖ ਨਿਵਾਰਨ ਸਾਹਿਬ ਗੁਰਦੁਆਰਾ ਵਿਖੇ ਨਤਮਸਤਕ ਹੋਏ। ਇੱਥੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਮੱਥਾ ਟੇਕਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਵਾਸੀਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ।
CM ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਪਟਿਆਲਾ ਦੇ ਦੁੱਖ ਨਿਵਾਰਨ ਸਾਹਿਬ ਗੁਰਦੁਆਰਾ ਵਿਖੇ ਹੋਏ ਨਤਮਸਤਕ
RELATED ARTICLES