ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਨੂੰ ਫਿਰ ਤੋਂ ਪ੍ਰਧਾਨ ਚੁਣ ਲਿਆ ਗਿਆ ਹੈ। ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਵੱਡੀ ਰੈਲੀ ਕੀਤੀ । ਮੰਚ ਤੋਂ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਹੋਰ ਜਿਆਦਾ ਤਕੜੇ ਤਰੀਕੇ ਦੇ ਨਾਲ ਖੜਾ ਹੋਵੇਗਾ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਨਾਲੋਂ ਜਿਆਦਾ ਮਜਬੂਤ ਹੋ ਕੇ ਉਭਰੇਗਾ।
ਬ੍ਰੇਕਿੰਗ: ਸੁਖਬੀਰ ਬਾਦਲ ਦਾ ਬਿਆਨ ਸ਼੍ਰੋਮਣੀ ਅਕਾਲੀ ਦਲ ਹੋਇਆ ਹੋਰ ਜ਼ਿਆਦਾ ਮਜ਼ਬੂਤ
RELATED ARTICLES