ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਤੇ ਜਵਾਬ ਦਿੰਦੇ ਹੋਏ ਸੋਸ਼ਲ ਮੀਡੀਆ ਤੇ ਵੀਡਿਓ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ 50 ਬੰਬਾਂ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਜਵਾਬ ਦੇਣ ਕਿ ਇਹ ਜਾਣਕਾਰੀ ਕਿੱਥੋਂ ਮਿਲੀ ਤੇ ਕਿਸ ਨਾਲ ਤੁਹਾਡੇ ਸਿੱਧੇ ਸੰਬੰਧ ਨੇ…ਜੇਕਰ ਤੁਸੀਂ ਪੰਜਾਬ ‘ਚ ਦਸ਼ਿਹਤ ਫੈਲਾਉਣ ਤੇ ਆਪਣੀ ਰਾਜਨੀਤੀ ਚਮਕਾਉਣ ਲਈ ਬਿਆਨ ਦਿੱਤਾ ਹੈ ਤਾਂ ਸਖ਼ਤ ਕਾਰਵਾਈ ਲਈ ਤਿਆਰ ਰਹੋ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤਾ ਕਰਾਰਾ ਜਵਾਬ
RELATED ARTICLES