ਅੱਜ ਵਿਸਾਖੀ ਦਾ ਤਿਉਹਾਰ ਤੇ ਖਾਲਸਾ ਸਾਜਨਾ ਦਿਵਸ ਬੜੇ ਹੀ ਧਾਰਮਿਕ ਸ਼ਰਧਾ ਦੇ ਨਾਲ ਮਨਾਇਆ ਗਿਆ। ਇਸ ਦੇ ਸੰਬੰਧ ਦੇ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਮੱਥਾ ਟੇਕਿਆ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਹੈ।
ਬ੍ਰੇਕਿੰਗ : ਵਿਸਾਖੀ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
RELATED ARTICLES