ਆਈਪੀਐਲ ਦੇ 28ਵੇਂ ਮੈਚ ਵਿੱਚ, ਰਾਇਲ ਚੈਲੇਂਜਰਜ਼ ਬੰਗਲੌਰ ਨੇ ਰਾਜਸਥਾਨ ਰਾਇਲਜ਼ ਨੂੰ 9 ਵਿਕਟਾਂ ਨਾਲ ਹਰਾਇਆ। ਬੰਗਲੁਰੂ ਨੇ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਰਾਜਸਥਾਨ ਨੇ 4 ਵਿਕਟਾਂ ਗੁਆ ਕੇ 173 ਦੌੜਾਂ ਬਣਾਈਆਂ। ਬੰਗਲੁਰੂ ਨੇ 18ਵੇਂ ਓਵਰ ਵਿੱਚ ਸਿਰਫ਼ 1 ਵਿਕਟ ਦੇ ਨੁਕਸਾਨ ‘ਤੇ ਟੀਚਾ ਪ੍ਰਾਪਤ ਕਰ ਲਿਆ।
ਰਾਇਲ ਚੈਲੇਂਜਰਜ਼ ਬੰਗਲੌਰ ਨੇ ਰਾਜਸਥਾਨ ਰਾਇਲਜ਼ ਨੂੰ 9 ਵਿਕਟਾਂ ਨਾਲ ਹਰਾਇਆ
RELATED ARTICLES