ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਦਰਜ ਹੋਏ ਪਰਚੇ ਤੋਂ ਬਾਅਦ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਦਾ ਜਵਾਬ ਉਹ ਲੋਕਾਂ ਦੀ ਕਚਹਿਰੀ ਅਤੇ ਕਾਨੂੰਨ ਦੇ ਜਰੀਏ ਦੇਣਗੇ। ਵੜਿੰਗ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੂੰ ਇਹ ਸਮਝ ਜਾਣਾ ਚਾਹੀਦਾ ਹੈ ਕੀ ਕਾਂਗਰਸ ਨੂੰ ਡਰਾਇਆ ਨਹੀਂ ਜਾ ਸਕਦਾ ।
ਬ੍ਰੇਕਿੰਗ: ਬਾਜਵਾ ਤੇ ਦਰਜ ਹੋਏ ਪਰਚੇ ਤੋਂ ਬਾਅਦ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ
RELATED ARTICLES