ਲੁਧਿਆਣਾ ਪੱਛਮੀ ਚੋਣਾਂ ਲਈ ਕਾਂਗਰਸ ਨੇ ਸੂਬਾ ਇੰਚਾਰਜ ਭੁਪੇਸ਼ ਬਘੇਲ ਦੇ ਹੁਕਮਾਂ ‘ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਅਰੋੜਾ ਨੂੰ ਦੋ ਮੈਂਬਰੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਇਨ੍ਹਾਂ ਦੋਵਾਂ ਆਗੂਆਂ ਦੀ ਨਿਗਰਾਨੀ ਹੇਠ ਉਪ ਚੋਣ ਲੜੇਗੀ।
ਬ੍ਰੇਕਿੰਗ : ਲੁਧਿਆਣਾ ਪੱਛਮੀ ਚੋਣਾਂ ਲਈ ਕਾਂਗਰਸ ਨੇ ਬਣਾਈ 2 ਮੈਂਬਰੀ ਕਮੇਟੀ
RELATED ARTICLES

