ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਸੁਖਬੀਰ ਬਾਦਲ ਤੇ ਵੱਡਾ ਨਿਸ਼ਾਨਾ ਲਗਾਇਆ ਹੈ। ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪ੍ਰਧਾਨਗੀ ਮਿਲਣ ਤੋਂ ਬਾਅਦ ਕੱਢੀ ਗਈ ਰੈਲੀ ਉਸ ਦੇ ਹੰਕਾਰ ਦਾ ਪ੍ਰਤੀਕ ਹੈ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਜੋ ਵੀ ਬਿਆਨਬਾਜ਼ੀ ਹੋ ਰਹੀ ਹੈ ਉਹ ਮਾਨਸਿਕ ਦਿਵਾਲੀਏ ਪਨ ਦਾ ਨਤੀਜਾ ਹੈ ।
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਨੂੰ ਦੱਸਿਆ ਹੰਕਾਰੀ
RELATED ARTICLES