ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਏ ਪਰਚੇ ਦਰਜ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹੋਇਆ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਗਲਤ ਕਾਰਵਾਈ ਕੀਤੀ ਗਈ ਹੈ ਅਤੇ ਬਾਜਵਾ ਨੂੰ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ।
ਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਤੇ ਹੋਏ ਪਰਚੇ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ
RELATED ARTICLES