ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਅੱਜ ਹਾਈ ਕੋਰਟ ਦੇ ਵਿੱਚ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ਤੇ ਸੁਣਵਾਈ ਹੋਈ। ਕੋਰਟ ਨੇ ਬਾਜਵਾ ਨੂੰ ਰਾਹਤ ਦਿੱਤੀ ਹੈ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ਤੇ 22 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ ।
ਬ੍ਰੇਕਿੰਗ : ਹਾਈ ਕੋਰਟ ਨੇ ਦਿੱਤੀ ਬਾਜਵਾ ਨੂੰ ਰਾਹਤ, 22 ਅਪ੍ਰੈਲ ਤੱਕ ਗ੍ਰਿਫ਼ਤਾਰੀ ਤੇ ਲਗਾਈ ਰੋਕ
RELATED ARTICLES