HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ 500 ਸਰਕਾਰੀ ਸਕੂਲਾਂ ਨੂੰ ਮਿਲਣਗੇ ਨਵੇਂ ਪ੍ਰਿੰਸੀਪਲ

ਬ੍ਰੇਕਿੰਗ : ਪੰਜਾਬ ਦੇ 500 ਸਰਕਾਰੀ ਸਕੂਲਾਂ ਨੂੰ ਮਿਲਣਗੇ ਨਵੇਂ ਪ੍ਰਿੰਸੀਪਲ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 500 ਨਵੇਂ ਪ੍ਰਿੰਸੀਪਲ ਮਿਲਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਦੇ ਤਹਿਤ ਸਕੂਲਾਂ ਦੇ ਅਧਿਆਪਕਾਂ ਨੂੰ ਪ੍ਰਮੋਟ ਕਰਕੇ ਹੁਣ ਪ੍ਰਿੰਸੀਪਲ ਲਗਾਇਆ ਜਾਵੇਗਾ ਜਿਸ ਨਾਲ ਸਿੱਖਿਆ ਦਾ ਪੱਧਰ ਹੋਰ ਉੱਚਾ ਹੋਵੇਗਾ।

RELATED ARTICLES

Most Popular

Recent Comments