ਸੁਪਰੀਮ ਕੋਰਟ ਨੇ ਵਕਫ਼ ਐਕਟ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਹੋ ਰਹੀ ਹਿੰਸਾ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਐਸਜੀ ਨੇ ਕਿਹਾ ਕਿ ਅਜਿਹਾ ਨਹੀਂ ਲੱਗਣਾ ਚਾਹੀਦਾ ਕਿ ਹਿੰਸਾ ਨੂੰ ਦਬਾਅ ਪਾਉਣ ਲਈ ਵਰਤਿਆ ਜਾ ਸਕਦਾ ਹੈ। ਸੀਜੇਆਈ ਸੰਜੀਵ ਖੰਨਾ ਅਤੇ ਜਸਟਿਸ ਪੀਵੀ ਸੰਜੇ ਕੁਮਾਰ, ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
ਬ੍ਰੇਕਿੰਗ : ਸੁਪਰੀਮ ਕੋਰਟ ਨੇ ਵਕਫ਼ ਐਕਟ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
RELATED ARTICLES