ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਸਮੂਹ ਸੰਗਤ ਨੂੰ ਵਧਾਈ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ। ‘ਹਿੰਦ ਦੀ ਚਾਦਰ’, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਆਓ ਗੁਰੂ ਸਾਹਿਬ ਜੀ ਦੇ ਦਰਸਾਏ ਸਰਬ-ਧਰਮ ਸਨਮਾਨ ਅਤੇ ਸਾਂਝੀਵਾਲਤਾ ਦੇ ਮਾਰਗ ‘ਤੇ ਚੱਲਣ ਦਾ ਪ੍ਰਣ ਕਰੀਏ।
CM ਮਾਨ ਨੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਸਮੂਹ ਸੰਗਤ ਨੂੰ ਦਿੱਤੀ ਵਧਾਈ
RELATED ARTICLES