HomePunjabi NewsLiberal Breakingਆਈਪੀਐਲ ਵਿੱਚ ਅੱਜ ਪੰਜਾਬ ਕਿੰਗਸ ਦਾ ਮੁਕਾਬਲਾ ਰਾਇਲ ਚੈਲੰਜਰ ਨਾਲ

ਆਈਪੀਐਲ ਵਿੱਚ ਅੱਜ ਪੰਜਾਬ ਕਿੰਗਸ ਦਾ ਮੁਕਾਬਲਾ ਰਾਇਲ ਚੈਲੰਜਰ ਨਾਲ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਦਾ 34ਵਾਂ ਮੈਚ ਰਾਇਲ ਚੈਲੇਂਜਰਜ਼ ਬੰਗਲੌਰ (RCB) ਅਤੇ ਪੰਜਾਬ ਕਿੰਗਜ਼ (PBKS) ਵਿਚਕਾਰ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। RCB ਨੇ 4 ਮੈਚ ਜਿੱਤੇ ਹਨ ਅਤੇ 2 ਹਾਰੇ ਹਨ। PBKS ਨੇ ਵੀ 4 ਜਿੱਤੇ ਹਨ ਅਤੇ 2 ਹਾਰੇ ਹਨ। ਸ਼ਾਮ 7: 30 ਮਿੰਟ ਤੇ ਸ਼ੁਰੂ ਹੋਵੇਗਾ।

RELATED ARTICLES

Most Popular

Recent Comments