ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਉੱਪਰ ਐਨਐਸਏ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਇਸ ਪੱਤਰ ਦੀ ਕਾਪੀ 18 ਅਪ੍ਰੈਲ ਨੂੰ ਹੀ ਅੰਮ੍ਰਿਤ ਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਸੀ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਇਸ ਦਾ ਵਿਰੋਧ ਕੀਤਾ ਹੈ ਤੇ ਉਹਨਾਂ ਨੇ ਕਿਹਾ ਕਿ ਉਹ ਇਸ ਦੇ ਖਿਲਾਫ ਹਾਈਕੋਰਟ ਵਿੱਚ ਅਪੀਲ ਕਰਨਗੇ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਕਿ ਇਹ ਸਭ ਲੋਕਤੰਤਰ ਦੇ ਖਿਲਾਫ ਹੈ।
ਬ੍ਰੇਕਿੰਗ: 1 ਸਾਲ ਲਈ ਵਧਾਏ ਗਏ NSA ਦੀ ਕਾਪੀ ਅੰਮ੍ਰਿਤਪਾਲ ਸਿੰਘ ਨੂੰ ਸੌਂਪੀ ਗਈ
RELATED ARTICLES


