ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ । ਅਜਨਾਲਾ ਵਿਖੇ ਵੀ ਅੱਜ ਮੰਡੀ ਦੇ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ ਕੀਤੀ ਗਈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਡੀ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ।
ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ, ਮੰਤਰੀ ਕੁਲਦੀਪ ਧਾਲੀਵਾਲ ਨੇ ਲਿਆ ਜਾਇਜਾ
RELATED ARTICLES