ਆਈਪੀਐਲ ਦੇ 37ਵੇਂ ਮੈਚ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਨੇ ਪੰਜਾਬ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ। ਆਰਸੀਬੀ ਨੇ 18ਵੇਂ ਸੀਜ਼ਨ ਵਿੱਚ ਘਰੇਲੂ ਮੈਦਾਨ ਤੋਂ ਬਾਹਰ ਆਪਣਾ ਲਗਾਤਾਰ ਪੰਜਵਾਂ ਮੈਚ ਜਿੱਤਿਆ। ਬੰਗਲੁਰੂ ਨੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਸਟੇਡੀਅਮ ਵਿੱਚ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਨੇ 6 ਵਿਕਟਾਂ ਗੁਆ ਕੇ 157 ਦੌੜਾਂ ਬਣਾਈਆਂ। ਬੰਗਲੁਰੂ ਨੇ 19ਵੇਂ ਓਵਰ ਵਿੱਚ ਸਿਰਫ਼ 3 ਵਿਕਟਾਂ ਦੇ ਨੁਕਸਾਨ ਨਾਲ ਟੀਚਾ ਪ੍ਰਾਪਤ ਕਰ ਲਿਆ।
IPL 2025 : ਆਰਸੀਬੀ ਨੇ ਪੰਜਾਬ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ
RELATED ARTICLES