ਪੰਜਾਬ ਦੀ ਕੈਬਨਟ ਮੰਤਰੀ ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਇੱਕ ਮਹੀਨੇ ਦੀ ਤਨਖਾਹ ਉਹਨਾਂ ਕਿਸਾਨਾਂ ਨੂੰ ਦੇਣਗੇ ਜਿਹਨਾਂ ਕਿਸਾਨਾਂ ਦੀ ਫਸਲ ਨੂੰ ਅੱਗ ਲੱਗ ਗਈ ਸੀ। ਦੱਸ ਦਈਏ ਕਿ ਪਿੰਡ ਸੋਥਾ ਤੇ ਚੱਕ ਦੂਹੇ ਵਾਲਾ ਦੇ ਵਿੱਚ ਅੱਗ ਲੱਗਣ ਦੇ ਕਰਕੇ ਕਿਸਾਨਾਂ ਦੀ ਫਸਲ ਨੁਕਸਾਨੀ ਗਈ ਸੀ। ਕੈਬਨਟ ਮੰਤਰੀ ਨੇ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ।
ਮੰਤਰੀ ਬਲਜੀਤ ਕੌਰ ਨੇ ਕੀਤਾ ਐਲਾਨ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਨੂੰ ਦੇਣਗੇ
RELATED ARTICLES