ਰਾਜ ਸਭਾ ਮੈਂਬਰ ਅਤੇ ਵਾਤਾਵਰਣ ਕਾਰਕੁਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਾਰਿਆਂ ਦੀ ਭਲਾਈ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਸ਼ਵ ਧਰਤੀ ਦਿਵਸ ਦੇ ਮੌਕੇ ‘ਤੇ ਦੁਨੀਆ ਭਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ। ਸਿੱਧੂ ਨੇ ਕਿਹਾ ਕਿ ਧਰਤੀ ਮਾਤਾ ਦੀ ਰੱਖਿਆ ਕਰਨਾ ਹਰ ਮਨੁੱਖ ਦੀ ਜ਼ਿੰਮੇਵਾਰੀ ਹੈ।
ਬ੍ਰੇਕਿੰਗ: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
RELATED ARTICLES