ਪੰਜਾਬ ਸਰਕਾਰ ਹੁਣ ਪੀਐਸਪੀਸੀਐਲ ਵਿੱਚ ਖੇਡ ਕੋਟੇ ਤਹਿਤ ਖਿਡਾਰੀਆਂ ਨੂੰ ਨੌਕਰੀਆਂ ਦੇਵੇਗੀ। ਇਸ ਸਮੇਂ ਦੌਰਾਨ ਲਗਭਗ 60 ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਲਈ ਸਰਕਾਰ ਨੇ ਪੀਐਸਪੀਸੀਐਲ ਦੇ ਸਪੋਰਟਸ ਸੈੱਲ ਨੂੰ ਮੁੜ ਸੁਰਜੀਤ ਕੀਤਾ ਹੈ ਜੋ ਕਿ 2017 ਵਿੱਚ ਬੰਦ ਹੋ ਗਿਆ ਸੀ। ਇਹ ਜਾਣਕਾਰੀ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਿਆ ਹੈ।
ਬ੍ਰੇਕਿੰਗ : ਪੀਐਸਪੀਸੀਐਲ ਵਿੱਚ ਖੇਡ ਕੋਟੇ ਤਹਿਤ ਖਿਡਾਰੀਆਂ ਨੂੰ ਮਿਲੇਗੀ ਨੌਕਰੀ
RELATED ARTICLES