ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਸਲਾਨੀਆਂ ਤੇ ਹੋਏ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਸਲਾਨੀਆਂ ਤੇ ਹੋਏ ਕਾਇਰਤਾ ਪੂਰਨ ਹਮਲਾ ਬੇਹਦ ਸ਼ਰਮਨਾਕ ਅਤੇ ਨਿੰਦਣਯੋਗ ਹੈ । ਨਿਹੱਥੇ ਮਾਸੂਮਾਂ ਨੂੰ ਨਿਸ਼ਾਨਾ ਬਣਾਉਣਾ ਮਨੁੱਖਤਾ ਤੇ ਹਮਲਾ ਹੈ । ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਪੀੜਿਤ ਪਰਿਵਾਰਾਂ ਨਾਲ ਸਾਡੀ ਹਮਦਰਦੀ ਹੈ ਤੇ ਅਸੀਂ ਅੱਤਵਾਦ ਦੇ ਹਰ ਰੂਪ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ।
ਬ੍ਰੇਕਿੰਗ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਗਾਮ ਵਿੱਚ ਹੋਏ ਹਮਲੇ ਦੀ ਕੀਤੀ ਸਖ਼ਤ ਨਿਖੇਧੀ
RELATED ARTICLES