ਹੁਣ ਪਿੰਡਾਂ ਦੇ ਸਰਪੰਚਾਂ ਨੂੰ ਪੰਜਾਬ ਸਰਕਾਰ ਵੱਲੋਂ 2000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਸਰਪੰਚਾਂ ਨੂੰ ਸਹੁੰ ਚੁੱਕਣ ਵਾਲੇ ਦਿਨ ਤੋਂ ਹੀ ਤਨਖਾਹ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਪੰਚਾਇਤ ਦਿਵਸ ‘ਤੇ ਆਯੋਜਿਤ ਇੱਕ ਸਮਾਗਮ ਵਿੱਚ ਕੀਤਾ। ਨਾਲ ਹੀ ਜਿਹੜਾ ਪਿੰਡ ਨਸ਼ੇ ਬੰਦ ਕਰੇਗਾ ਉਸ ਨੂੰ ਲੱਖ ਰੁਪਏ ਵਿਕਾਸ ਕਾਰਜਾਂ ਲਈ ਦਿੱਤਾ ਜਾਵੇਗਾ।
ਬ੍ਰੇਕਿੰਗ : ਪਿੰਡ ਦੇ ਸਰਪੰਚ ਨੂੰ ਮਿਲਿਆ ਕਰੇਗੀ 2000 ਰੁਪਏ ਪ੍ਰਤੀ ਮਹੀਨਾ ਤਨਖਾਹ
RELATED ARTICLES