ਸੂਬਾ ਕਾਂਗਰਸ ਲੀਡਰਸ਼ਿਪ ਅੱਜ ਲੁਧਿਆਣਾ ਪਹੁੰਚੀ। ਫਿਰੋਜ਼ਪੁਰ ਰੋਡ ‘ਤੇ ਪ੍ਰੈਸ ਕਾਨਫਰੰਸ ਨੂੰ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ। ਕਾਂਗਰਸ ਦੀ ਮੀਟਿੰਗ ਵਿੱਚ ਸੂਬਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਏ.ਆਈ.ਸੀ.ਸੀ. ਦੇ ਸਹਿ-ਇੰਚਾਰਜ ਰਵਿੰਦਰ ਦਲਵੀ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਨਾਲ ਸਨ।
ਕਾਂਗਰਸ ਲੀਡਰਸ਼ਿਪ ਪਹੁੰਚੀ ਲੁਧਿਆਣਾ, ਭਾਰਤ ਭੂਸ਼ਣ ਆਸ਼ੂ ਵੀ ਰਹੇ ਮੌਜੂਦ
RELATED ARTICLES