ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸੋਮਵਾਰ ਨੂੰ 50 ਬੰਬਾਂ ਦੇ ਬਿਆਨ ਮਾਮਲੇ ਵਿੱਚ ਮੋਹਾਲੀ ਦੇ ਸਟੇਟ ਸਾਈਬਰ ਸੈੱਲ ਵਿੱਚ ਦਰਜ ਮਾਮਲੇ ਦੇ ਸਬੰਧ ਵਿੱਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ। ਉਸਨੇ ਇਸ ਬਾਰੇ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।
ਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਸੋਮਵਾਰ ਨੂੰ ਮੁਹਾਲੀ ਸਾਈਬਰ ਸੈੱਲ ਹੋਣਗੇ ਪੇਸ਼
RELATED ARTICLES