ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਵਿੱਚ ਪੰਜਾਬ ਦੇ ਪਟਿਆਲਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ, ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ। ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ਵਿੱਚ ਇੱਕ ਕਾਰ ਪਾਰਕਿੰਗ ਵਿੱਚ ਇੱਕ ਨੌਜਵਾਨ ਨਾਲ ਝਗੜੇ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ।
ਬ੍ਰੇਕਿੰਗ: ਆਸਟ੍ਰੇਲੀਆ ਵਿੱਚ 18 ਸਾਲ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
RELATED ARTICLES