ਭਾਰਤ ਸੋਮਵਾਰ ਨੂੰ ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਦੀ ਖਰੀਦ ਲਈ ਫਰਾਂਸ ਨਾਲ ਇਕ ਸਮਝੌਤੇ ’ਤੇ ਹਸਤਾਖਰ ਕਰਨ ਲਈ ਤਿਆਰ ਹੈ । ਇਸ ਸਮਝੌਤੇ ’ਤੇ ਨਵੀਂ ਦਿੱਲੀ ਵਿਚ ਹਸਤਾਖਰ ਕੀਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨੇ 9 ਅਪਰੈਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਹ ਡੀਲ 63,000 ਕਰੋੜ ਦੀ ਦੱਸੀ ਜਾ ਰਹੀ ਹੈ।
ਬ੍ਰੇਕਿੰਗ : ਭਾਰਤ ਫਰਾਂਸ ਤੋਂ ਖ਼ਰੀਦੇਗਾ ਰਾਫੇਲ-ਮਰੀਨ ਲੜਾਕੂ ਜਹਾਜ਼, ਡੀਲ ਹੋਈ ਫਾਈਨਲ
RELATED ARTICLES