ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਦੇ ਨਾਲ, ਏਆਈਜੀ ਹਰਪ੍ਰੀਤ ਸਿੰਘ ਅਤੇ ਐਸਐਸਪੀ ਸਵਰਨਪ੍ਰੀਤ ਸਿੰਘ ਵਿਜੀਲੈਂਸ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਸੀਐਮ ਭਗਵੰਤ ਮਾਨ ਸਪੱਸ਼ਟ ਕਰ ਚੁੱਕੇ ਹਨ ਕਿ ਜੋ ਵੀ ਭ੍ਰਿਸ਼ਟਾਂ ਨੂੰ ਬਚਾਉਂਦਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।
ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕੀਤਾ ਗਿਆ ਬਰਖ਼ਾਸਤ
RELATED ARTICLES