HomePunjabi NewsLiberal Breakingਬ੍ਰੇਕਿੰਗ: ਲਾਰੇਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਨਹੀਂ ਹੋਵੇਗਾ ਪੁਲਿਸ ਕਰਮੀਆਂ ਦਾ ਪੌਲੀਗ੍ਰਾਫ...

ਬ੍ਰੇਕਿੰਗ: ਲਾਰੇਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਨਹੀਂ ਹੋਵੇਗਾ ਪੁਲਿਸ ਕਰਮੀਆਂ ਦਾ ਪੌਲੀਗ੍ਰਾਫ ਟੈਸਟ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਹਿਰਾਸਤੀ ਇੰਟਰਵਿਊ ਦੇ ਮਾਮਲੇ ਵਿੱਚ, ਮੋਹਾਲੀ ਅਦਾਲਤ ਨੇ ਅਗਲੀ ਸੁਣਵਾਈ ਤੱਕ ਪੁਲਿਸ ਮੁਲਾਜ਼ਮਾਂ ਦੇ ਪੌਲੀਗ੍ਰਾਫ ਟੈਸਟ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪੁਲਿਸ ਤੋਂ ਜਵਾਬ ਮੰਗਿਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਲਈ ਤੈਅ ਕੀਤੀ ਗਈ ਹੈ।

RELATED ARTICLES

Most Popular

Recent Comments