ਪੀਐਮ ਮੋਦੀ ਨੇ ਰੇਡੀਓ ਸ਼ੋਅ ‘ਮਨ ਕੀ ਬਾਤ’ ਦੇ 121ਵੇਂ ਐਪੀਸੋਡ ਦੀ ਸ਼ੁਰੂਆਤ ਪਹਿਲਗਾਮ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਕਰਕੇ ਕੀਤੀ। ਉਨ੍ਹਾਂ ਕਿਹਾ – ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਆਵਾਜ਼ ਵਿੱਚ ਬੋਲ ਰਿਹਾ ਹੈ। ਪੂਰੀ ਦੁਨੀਆ ਨੇ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਕਾਰਨ ਦੇਸ਼ ਦੇ ਲੋਕਾਂ ਦਾ ਖੂਨ ਉਬਲ ਰਿਹਾ ਹੈ। ਪੀੜਤ ਪਰਿਵਾਰਾਂ ਨੂੰ ਜ਼ਰੂਰ ਇਨਸਾਫ਼ ਮਿਲੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਵਿਚ ਪਹਿਲਗਾਮ ਹਮਲੇ ਦਾ ਕੀਤਾ ਜ਼ਿਕਰ
RELATED ARTICLES