ਭਾਰਤ ਦੀ ਪ੍ਰਸਿੱਧ ਮਿਊਜ਼ਿਕ ਕੰਪਨੀ ਟੀ ਸੀਰੀਜ ਦੇ ਨਾਮ ਤੇ ਯੂਟੀਊਬ ਤੇ ਇੱਕ ਫਰਜ਼ੀ ਅਕਾਊਂਟ ਬਣਾਇਆ ਗਿਆ ਹੈ । ਇਸ ਅਕਾਊਂਟ ਦੇ ਜਰੀਏ ਇੱਕ ਫਰਜ਼ੀ ਟੀਜਰ ਨੂੰ ਵਾਇਰਲ ਕੀਤਾ ਜਾ ਰਿਹਾ ਹੈ। ਜਿਸ ਵਿੱਚ ਬਾਲੀਵੁੱਡ ਅਦਾਕਾਰ ਆਮਿਰ ਖਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੂਪ ਵਿੱਚ ਹਨ । ਪੰਜਾਬ ਦੇ ਭਾਜਪਾ ਆਗੂ ਪ੍ਰਿਤਪਾਲ ਸਿੰਘ ਨੇ ਇਸ ਦੀ ਸ਼ਿਕਾਇਤ ਕੀਤੀ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ ਇਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਬ੍ਰੇਕਿੰਗ : ਟੀ ਸੀਰੀਜ ਦੇ ਨਾਮ ਤੇ ਬਣੇ ਜਾਅਲੀ ਅਕਾਉਂਟ ਤੇ ਗੁਰੂ ਨਾਨਕ ਦੇਵ ਜੀ ਦਾ ਪੋਸਟ ਹੋਇਆ ਵਿਵਾਦਤ ਟੀਜ਼ਰ
RELATED ARTICLES


