ਰਿਲਾਇੰਸ ਇੰਡਸਟਰੀਜ਼ ਲਿਮਟਿਡ ਨੇ ਸ਼ਨੀਵਾਰ ਨੂੰ ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਨੂੰ ਕੰਪਨੀ ਦਾ ਕਾਰਜਕਾਰੀ ਨਿਰਦੇਸ਼ਕ ਨਿਯੁਕਤ ਕੀਤਾ ਹੈ। ਅਨੰਤ 1 ਮਈ ਤੋਂ 5 ਸਾਲਾਂ ਲਈ ਇਸ ਅਹੁਦੇ ‘ਤੇ ਰਹਿਣਗੇ। ਉਹ 2023 ਤੋਂ ਕੰਪਨੀ ਵਿੱਚ ਇੱਕ ਗੈਰ-ਕਾਰਜਕਾਰੀ ਨਿਰਦੇਸ਼ਕ ਹਨ। ਰਿਲਾਇੰਸ ਨੇ ਐਕਸਚੇਂਜ ਫਾਈਲਿੰਗ ਵਿੱਚ ਇਹ ਜਾਣਕਾਰੀ ਦਿੱਤੀ ਹੈ।
ਬ੍ਰੇਕਿੰਗ : ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਕਾਰਜਕਾਰੀ ਨਿਰਦੇਸ਼ਕ ਬਣੇ ਅਨੰਤ ਅੰਬਾਨੀ
RELATED ARTICLES