ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੀ ਨਿੰਦਾ ਕੀਤੀ ਹੈ ਅਤੇ ਕੇਂਦਰ ਅਤੇ ਹਰਿਆਣਾ ਸਰਕਾਰਾਂ ‘ਤੇ ਪੰਜਾਬ ਦੇ ਹਿੱਤਾਂ ਵਿਰੁੱਧ ਸਾਜ਼ਿਸ਼ ਰਚਣ ਦੇ ਗੰਭੀਰ ਦੋਸ਼ ਲਗਾਏ ਹਨ। ਕੰਗ ਨੇ ਕਿਹਾ ਕਿ ਪੰਜਾਬ ਨੇ ਹਰਿਆਣਾ ਨੂੰ ਆਪਣਾ ਪੂਰਾ ਹਿੱਸਾ ਪਾਣੀ ਦੇ ਦਿੱਤਾ ਹੈ ਪਰ ਹੁਣ ਪੰਜਾਬ ਵਿੱਚ ਪਾਣੀ ਦੀ ਘਾਟ ਕਾਰਨ ਵਾਧੂ ਪਾਣੀ ਦੇਣਾ ਸੰਭਵ ਨਹੀਂ ਹੈ।
ਬ੍ਰੇਕਿੰਗ : ਪਾਣੀ ਦੇ ਮੁੱਦੇ ਤੇ ਮਾਲਵਿੰਦਰ ਸਿੰਘ ਕੰਗ ਨੇ ਰਵਨੀਤ ਬਿੱਟੂ ਨੂੰ ਦਿੱਤਾ ਜਵਾਬ
RELATED ARTICLES