ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ 19 ਮਈ ਨੂੰ ਪਹਿਲੀ ਵਾਰ ਸ਼ਹਿਰ ਦੇ ਪੁਲਿਸ ਥਾਣਿਆਂ ਦੇ ਇੰਚਾਰਜ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸਦੇ ਨਾਲ ਅਪਰਾਧ ਦੀ ਸਮੀਖਿਆ ਪ੍ਰਬੰਧਕ ਦੁਆਰਾ ਕੀਤੀ ਜਾਵੇਗੀ। ਮੀਟਿੰਗ ਵਿੱਚ ਐਸਐਸਪੀ ਅਤੇ ਡੀਐਸਪੀ ਸਮੇਤ ਸਾਰੇ ਪੁਲਿਸ ਥਾਣਿਆਂ ਦੇ ਇੰਚਾਰਜ ਮੌਜੂਦ ਰਹਿਣਗੇ। ਮੀਟਿੰਗ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਸਾਰੇ ਥਾਣਿਆਂ ਵਿੱਚ ਅਪਰਾਧ ਰਿਕਾਰਡ ਅਪਡੇਟ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਰਾਜਪਾਲ ਗੁਲਾਬ ਚੰਦ ਕਟਾਰੀਆ ਕਰਨਗੇ ਸੂਬੇ ਵਿੱਚ ਕ੍ਰਾਈਮ ਦੀ ਸਮੀਖਿਆ
RELATED ARTICLES