ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਨੇ ਵੀਰਵਾਰ ਨੂੰ ਲੁਧਿਆਣਾ ਵਿੱਚ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ। ‘ਆਪ’ ਆਗੂਆਂ ਨੇ ਭਾਜਪਾ ਜ਼ਿਲ੍ਹਾ ਅਧਿਕਾਰੀਆਂ ਦੇ ਸਾਹਮਣੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਆਗੂਆਂ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਵੀ ਸਾੜਿਆ। ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ।
ਬ੍ਰੇਕਿੰਗ : ਆਮ ਆਦਮੀ ਪਾਰਟੀ ਨੇ ਭਾਜਪਾ ਦੇ ਖਿਲਾਫ਼ ਕੀਤਾ ਪ੍ਰਦਰਸ਼ਨ
RELATED ARTICLES

                                    
