ਪੰਜਾਬ ਦੇ ਵਿੱਚ ਪਾਣੀਆਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਤੋਂ ਦਲਜੀਤ ਚੀਮਾ ਅਤੇ ਕਾਂਗਰਸ ਤੋਂ ਤ੍ਰਿਪਤ ਇੰਦਰ ਸਿੰਘ ਬਾਜਵਾ ਅਤੇ ਰਾਣਾ ਕੇਪੀ ਮੌਜੂਦ ਸਨ।
ਬ੍ਰੇਕਿੰਗ : ਪੰਜਾਬ ਦੇ ਪਾਣੀਆਂ ਦੇ ਵਿਵਾਦ ਦੇ ਚੱਲਦੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ
RELATED ARTICLES