ਪਾਣੀ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਦੇ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਿਲ ਹੋਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਰਬ ਪਾਰਟੀ ਮੀਟਿੰਗ ਵਿੱਚ ਸਹਿਮਤੀ ਬਣੀ ਹੈ ਕੀ ਪੰਜਾਬ ਦੇ ਪਾਣੀਆਂ ਨੂੰ ਬਚਾਇਆ ਜਾਵੇਗਾ ਅਤੇ ਕੇਂਦਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬ੍ਰੇਕਿੰਗ : ਪਾਣੀ ਦੇ ਮੁੱਦੇ ਤੇ ਪੰਜਾਬ ਦੇ ਸਿਆਸੀ ਦਲ ਹੋਏ ਇੱਕ, ਕਰ ਦਿੱਤਾ ਵੱਡਾ ਐਲਾਨ
RELATED ARTICLES