ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਜਮਾਤ ਦੇ ਰੈਗੂਲਰ ਵਿਦਿਆਰਥੀਆਂ ਲਈ ਦਾਖਲੇ ਦੇ ਸ਼ਡਿਊਲ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਦਾਖਲੇ ਦੀ ਆਖਰੀ ਮਿਤੀ 15 ਜੁਲਾਈ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਸਾਰੇ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਹਿਯੋਗੀ ਸਕੂਲਾਂ ‘ਤੇ ਲਾਗੂ ਹੋਵੇਗਾ। ਬੋਰਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਕੂਲਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਦਾਖਲਾ ਦੇਣਾ ਪਵੇਗਾ, ਨਹੀਂ ਤਾਂ ਬੋਰਡ ਵੱਲੋਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਜਮਾਤ ਦੇ ਰੈਗੂਲਰ ਦਾਖ਼ਲੇ ਦਾ ਸ਼ਡਿਊਲ ਕੀਤਾ ਜਾਰੀ
RELATED ARTICLES