ਅੱਜ ਗੜ੍ਹਸ਼ੰਕਰ ਵਿਖੇ ਕਰਵਾਏ ਜਾ ਰਹੇ ਤਿੰਨ-ਰੋਜ਼ਾ ਯੂਥ ਕਲੱਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ। ਇਸ ਮੌਕੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਡੀਓ ਕਾਨਫਰੰਸ ਰਾਹੀਂ ਪ੍ਰੋਗਰਾਮ ‘ਚ ਹਿੱਸਾ ਲਿਆ। ਇਸ ਟ੍ਰੇਨਿੰਗ ਪ੍ਰੋਗਰਾਮ ‘ਚ ਹਿੱਸਾ ਲੈਣ ਵਾਲੇ ਨੌਜਵਾਨ ਪਿੰਡ-ਪਿੰਡ ਜਾ ਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਪ੍ਰਤੀ ਸਮਾਜ ਨੂੰ ਜਾਗਰੂਕ ਕਰਨਗੇ ।
ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ਿਰਕਤ
RELATED ARTICLES