HomePunjabi NewsLiberal Breakingਬ੍ਰੇਕਿੰਗ: ਪਾਣੀਆਂ ਦੇ ਵਿਵਾਦ ਤੇ ਪ੍ਰਗਟ ਸਿੰਘ ਨੇ ਦਿੱਤਾ ਵੱਡਾ ਬਿਆਨ

ਬ੍ਰੇਕਿੰਗ: ਪਾਣੀਆਂ ਦੇ ਵਿਵਾਦ ਤੇ ਪ੍ਰਗਟ ਸਿੰਘ ਨੇ ਦਿੱਤਾ ਵੱਡਾ ਬਿਆਨ

ਜਲੰਧਰ ਛਾਉਣੀ ਹਲਕੇ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿਚਕਾਰ ਪਾਣੀ ਦੀ ਵੰਡ ਦੇ ਵਿਵਾਦ ਨੂੰ ਰਿਪੇਰੀਅਨ ਕਾਨੂੰਨ ਤਹਿਤ ਹੱਲ ਕੀਤਾ ਜਾਣਾ ਚਾਹੀਦਾ ਹੈ। ਸਾਡਾ ਮੰਨਣਾ ਹੈ ਕਿ ਪੰਜਾਬ ਅਤੇ ਹਿਮਾਚਲ ਦੋਵੇਂ ਹੀ ਰਿਪੇਰੀਅਨ ਸੂਬੇ ਹਨ।

RELATED ARTICLES

Most Popular

Recent Comments