ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਦੇ ਖਰੜ ਦੇ ਪਿੰਡ ਭਾਗੋਮਾਜਰਾ ਦੇ ਜੀਬੀਪੀ ਕਰੈਸਟ ਕਲੋਨੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਬਣਾਏ ਗਏ ਸ਼੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਅਤੇ ਰਾਧਾ ਮਾਧਵ ਮੰਦਰ ਨੂੰ ਢਾਹੁਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਇਨ੍ਹਾਂ ਢਾਂਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਹਟਾ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਇਨ੍ਹਾਂ ਦਾ ਨਿਰਮਾਣ ਬਿਨਾਂ ਕਿਸੇ ਜਾਇਜ਼ ਇਜਾਜ਼ਤ ਦੇ ਕੀਤਾ ਗਿਆ ਹੈ।
ਬ੍ਰੇਕਿੰਗ : ਮੁਹਾਲੀ ਵਿੱਚ ਗ਼ੈਰ ਕਨੂੰਨੀ ਢੰਗ ਨਾਲ ਬਣੇ ਮੰਦਰ ਅਤੇ ਗੁਰਦੁਆਰੇ ਨੂੰ ਢਾਉਣ ਦਾ ਹੁਕਮ
RELATED ARTICLES