ਅੰਮ੍ਰਿਤਸਰ – ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਥਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਮੁਤਾਬਕ ਗੁਰਮਤਿ ਦੇ ਸਿਧਾਂਤਾਂ ‘ਤੇ ਅਮਲ ਕਰਦਿਆਂ ਹਰ ਵਿਵਾਦ ਦਾ ਹੱਲ ਸੰਵਾਦ ਰਾਹੀਂ ਲੱਭਿਆ ਜਾ ਸਕਦਾ ਹੈ। ਇਹ ਸਿੱਖ ਪੰਥ ਦੀ ਇੱਕਤਾ ਲਈ ਜ਼ਰੂਰੀ ਹੈ।
“ਸਿੱਖਾਂ ਦੇ ਮਸਲਿਆਂ ਨੂੰ ਅਦਾਲਤ ਵਿਚ ਨਾ ਲਿਜਾਇਆ ਜਾਵੇ”: ਜੱਥੇਦਾਰ ਕੁਲਦੀਪ ਸਿੰਘ ਗੜਗੱਜ
RELATED ARTICLES