ਵਿਧਾਨ ਸਭਾ ਸਦਨ ਮੁੜ ਸ਼ੁਰੂ ਹੋਇਆ, ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬੀਬੀਐਮਬੀ ਦੁਆਰਾ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਪ੍ਰਸਤਾਵ ਪੇਸ਼ ਕੀਤਾ। ਡੈਮ ਸੇਫਟੀ ਐਕਟ – 2021 ਨੂੰ ਰੱਦ ਕਰਨ ਦਾ ਪ੍ਰਸਤਾਵ ਸਦਨ ਵਿੱਚ ਪੇਸ਼ ਕੀਤਾ ਗਿਆ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਹਰਿਆਣਾ ਨੂੰ 4500 ਕਿਊਸਿਕ ਵਾਧੂ ਪਾਣੀ ਦੇਣ ਲਈ ਲਾਬਿੰਗ ਕੀਤੀ ਸੀ।
ਬ੍ਰੇਕਿੰਗ : ਡੈਮ ਸੇਫਟੀ ਐਕਟ – 2021 ਨੂੰ ਰੱਦ ਕਰਨ ਦਾ ਪ੍ਰਸਤਾਵ ਸਦਨ ਵਿੱਚ ਪੇਸ਼
RELATED ARTICLES