ਫਰੀਦਕੋਟ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਭਲਕੇ ਸ਼ੰਭੂ ਥਾਣੇ ਦੇ ਘਿਰਾਓ ਤੋਂ ਪਹਿਲਾਂ ਘਰ ‘ਚ ਨਜ਼ਰਬੰਦ ਕਰ ਦਿੱਤਾ। ਸਵੇਰੇ ਪੁਲਿਸ ਡੱਲੇਵਾਲ ਦੇ ਘਰ ਪਹੁੰਚੀ ਤੇ ਉਨ੍ਹਾਂ ਨੂੰ ਘਰ ‘ਚ ਹੀ ਰਹਿਣ ਦੀ ਹਦਾਇਤ ਦਿੱਤੀ। ਇਹ ਕਾਰਵਾਈ ਕਿਸਾਨ ਅੰਦੋਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ।
ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਘਰ ਵਿੱਚ ਕੀਤਾ ਨਜ਼ਰਬੰਦ
RELATED ARTICLES