ਅੱਜ ਸਵੇਰੇ ਲੁਧਿਆਣਾ ਵਿੱਚ, ਪੁਲਿਸ ਨੇ ਕਿਸਾਨ ਮਜ਼ਦੂਰ ਯੂਨੀਅਨ ਦੇ ਮੁਖੀ ਦਿਲਬਾਗ ਸਿੰਘ ਨੂੰ ਜੀਵਨਪੁਰ ਸਥਿਤ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਦਿਲਬਾਗ ਸਿੰਘ ਦੇ ਘਰ ਕਿਸੇ ਨੂੰ ਵੀ ਅੰਦਰ ਜਾਣ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਘਰ ਦੇ ਬਾਹਰ ਪੁਲਿਸ ਕਰਮਚਾਰੀ ਤਾਇਨਾਤ ਹਨ। ਸਵੇਰੇ ਦਿਲਬਾਗ ਸਿੰਘ ਨੇ ਫੇਸਬੁੱਕ ਰਾਹੀਂ ਆਪਣੀ ਘਰ ਵਿੱਚ ਨਜ਼ਰਬੰਦੀ ਦੀ ਜਾਣਕਾਰੀ ਸਾਂਝੀ ਕੀਤੀ।
ਬ੍ਰੇਕਿੰਗ : ਕਿਸਾਨ ਮਜ਼ਦੂਰ ਆਗੂ ਦਿਲਬਾਗ ਸਿੰਘ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ
RELATED ARTICLES