ਐਨਐਸਏ ਦੇ ਤਹਿਤ ਜੇਲ ਵਿੱਚ ਬੰਦ ਅੰਮ੍ਰਿਤ ਪਾਲ ਸਿੰਘ ਦੇ ਸਾਥੀ ਪ੍ਰਧਾਨ ਮੰਤਰੀ ਬਾਜੇ ਕੇ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਦੇ ਵਿੱਚ ਬਾਜੇ ਕੇ ਸਿੱਖੀ ਸਰੂਪ ਵਿੱਚ ਨਜ਼ਰ ਆ ਰਿਹਾ ਹੈ । ਪੁਲਿਸ ਵੱਲੋਂ ਉਸਨੂੰ ਮੈਡੀਕਲ ਦੇ ਲਈ ਲਿਆਂਦਾ ਗਿਆ ਸੀ ਇਸ ਮੌਕੇ ਬਾਜੀ ਕੇ ਨੇ ਕਿਹਾ ਕਿ ਗੁਰੂ ਵਾਲੇ ਬਣੋ ਤੇ ਸਿੰਘ ਸਜੋ ।
ਬ੍ਰੇਕਿੰਗ : ਅੰਮ੍ਰਿਤਪਾਲ ਦੇ ਸਾਥੀ ਬਾਜੇਕੇ ਦਾ ਪੁਲਿਸ ਨੇ ਕਰਵਾਇਆ ਮੈਡੀਕਲ
RELATED ARTICLES


