ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ, ਮੋਹਾਲੀ ਜ਼ਿਲ੍ਹਾ ਅਦਾਲਤ ਨੇ ਮੁਲਜ਼ਮ ਗੁਰਿੰਦਰ ਉਰਫ਼ ਪਿੰਦਾ, ਚੜ੍ਹਤ ਸਿੰਘ, ਬਲਜਿੰਦਰ ਸਿੰਘ ਉਰਫ਼ ਰੇਨਬੂ, ਨਿਸ਼ਾਨ ਸਿੰਘ ਅਤੇ ਵਿਕਾਸ ਕੁਮਾਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ ‘ਤੇ ਉਕਤ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਬ੍ਰੇਕਿੰਗ : ਮੁਹਾਲੀ ਗਰਨੇਡ ਹਮਲੇ ਦੇ ਦੋਸ਼ੀਆਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ
RELATED ARTICLES