HomePunjabi NewsLiberal Breakingਬ੍ਰੇਕਿੰਗ : ਪੰਜਾਬ ਹਰਿਆਣਾ ਪਾਣੀ ਵਿਵਾਦ ਦੀ ਸੁਪਰੀਮ ਕੋਰਟ ਵਿੱਚ ਹੋਈ ਸੁਣਾਵਈ

ਬ੍ਰੇਕਿੰਗ : ਪੰਜਾਬ ਹਰਿਆਣਾ ਪਾਣੀ ਵਿਵਾਦ ਦੀ ਸੁਪਰੀਮ ਕੋਰਟ ਵਿੱਚ ਹੋਈ ਸੁਣਾਵਈ

ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀ ਦੇ ਵਿਵਾਦ ਦਾ ਮੁੱਦਾ ਅੱਜ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ। ਇਸ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦੋਨੋਂ ਸੂਬੇ ਸ਼ਾਂਤੀ ਨਾਲ ਇਸ ਮਸਲੇ ਦਾ ਹੱਲ ਕਰਨ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਬਹੁਤ ਪੁਰਾਣਾ ਮਸਲਾ ਹੈ। ਮਸਲੇ ਨੂੰ ਕੇਂਦਰ ਦੇ ਸਹਿਯੋਗ ਨਾਲ ਸੁਲਝਾਉਣ ਦਾ ਸਲਾਹ ਦਿੱਤੀ ਗਈ ਹੈ ਇਸ ਦੀ ਅਗਲੀ ਸੁਣਵਾਈ 13 ਅਗਸਤ ਨੂੰ ਹੋਵੇਗੀ।

RELATED ARTICLES

Most Popular

Recent Comments